ਸ੍ਰੋਤ
ਬੱਚਿਆਂ, ਨੌਜਵਾਨਾਂ ਅਤੇ ਪਰਿਵਾਰਾਂ ਲਈ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਸੰਬੰਧਿਤ ਸਰੋਤ

ਬੱਚਿਆਂ ਅਤੇ ਨੌਜਵਾਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਇੱਕ ਚਿੰਤਾ ਦਾ ਵਿਸ਼ਾ ਹੈ ਜਿਸ ਦਾ ਪ੍ਰਭਾਵ ਬਹੁਤ ਦੂਰ ਤੱਕ ਪੈਂਦਾ ਹੈ। ਇਹ ਨਾ ਸਿਰਫ਼ ਉਨ੍ਹਾਂ ਦੀ ਸਰੀਰਕ ਸਿਹਤ ਨੂੰ ਖਤਰੇ ਵਿੱਚ ਪਾਉਂਦਾ ਹੈ, ਸਗੋਂ ਉਨ੍ਹਾਂ ਦੇ ਭਾਵਨਾਤਮਕ ਅਤੇ ਸਮਾਜਿਕ ਵਿਕਾਸ ਵਿੱਚ ਵੀ ਵਿਘਨ ਪਾਉਂਦਾ ਹੈ।
ਨੌਜਵਾਨ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਲੋਭ ਵਿੱਚ ਆਉਣ ਲਈ ਖਾਸ ਤੌਰ 'ਤੇ ਕਮਜ਼ੋਰ ਹੁੰਦੇ ਹਨ, ਜਿਸ ਕਾਰਨ ਸ਼ੁਰੂਆਤੀ ਦਖਲ ਅਤੇ ਸਿੱਖਿਆ ਹੋਰ ਮਹੱਤਵਪੂਰਨ ਹੈ| ਮੂਲ ਕਾਰਨਾਂ ਨੂੰ ਸਮਝਣਾ, ਚੇਤਾਵਨੀ ਦੇ ਸੰਕੇਤਾਂ ਨੂੰ ਪਛਾਣਨਾ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨਾ ਸਾਡੇ ਬੱਚਿਆਂ ਅਤੇ ਨੌਜਵਾਨਾਂ ਦੀ ਭਲਾਈ ਅਤੇ ਭਵਿੱਖ ਦੀ ਸੁਰੱਖਿਆ ਲਈ ਮਹੱਤਵਪੂਰਨ ਕਦਮ ਹਨ।
ਹੋਰ ਸਹਾਇਤਾ ਵਿਕਲਪਾਂ ਅਤੇ ਜਾਣਕਾਰੀ ਦੀ ਭਾਲ ਕਰ ਰਹੇ ਹੋ? ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਈ ਸਹਾਇਤਾ ਲਈ ਸੇਵਾਵਾਂ, ਸਰੋਤ ਅਤੇ ਹੋਰ ਬਹੁਤ ਕੁਝ ਲੱਭਣ ਲਈ ਸਾਡੇ ਬਾਲ ਅਤੇ ਨੌਜਵਾਨ ਮਾਨਸਿਕ ਸਿਹਤ ਅਤੇ ਪਦਾਰਥਾਂ ਦੀ ਵਰਤੋਂ ਸੈਕਸ਼ਨ ਨੂੰ ਦੇਖੋ।
ਸਰੋਤ
-
-
Odyssey & Nexus
Programs for youth ages 13 to 24 and their families affected by substance use that provide a wide range of services (individual/ family/group counselling, social/recreational activities, referrals, information and education, crisis intervention).
-